ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਤੀਰਥ ਸਿੰਘ ਰਾਵਤ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
10 MAR 2021 5:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਤੀਰਥ ਸਿੰਘ ਰਾਵਤ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਸ਼੍ਰੀ ਤੀਰਥ ਸਿੰਘ ਰਾਵਤ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ। ਉਹ ਦੇ ਪਾਸ ਵਿਆਪਕ ਪ੍ਰਸ਼ਾਸਨਿਕ ਅਤੇ ਸੰਗਠਨਾਤਮਕ ਅਨੁਭਵ ਹੈ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਰਾਜ ਲਗਾਤਾਰ ਨਵੀਆਂ ਉਚਾਈਆਂ ਨੂੰ ਪ੍ਰਾਪਤ ਕਰੇਗਾ।”
**********
ਡੀਐੱਸ / ਐੱਸਐੱਚ
(रिलीज़ आईडी: 1703969)
आगंतुक पटल : 159
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam