ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
प्रविष्टि तिथि:
10 MAR 2021 7:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇੱਕ ਬੱਸ ਦੇ ਖਾਈ ਵਿੱਚ ਗਿਰ ਜਾਣ ਦੇ ਸਮਾਚਾਰ ਤੋਂ ਅਤਿਅੰਤ ਦੁਖ ਪਹੁੰਚਿਆ ਹੈ। ਇਸ ਦੁਰਘਟਨਾ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਮੈਂ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1703970)
आगंतुक पटल : 144
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam