ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹੇਰਾਤ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
10 MAR 2021 7:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੇਰਾਤ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਹੇਰਾਤ ਮੁਬਾਰਕ! ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ੁਭ ਅਵਸਰ ‘ਤੇ ਲੋਕਾਂ ਦੇ ਜੀਵਨ ਵਿੱਤ ਸੁਖ ਤੇ ਖੁਸ਼ਹਾਲੀ ਵਧੇ। ਆਉਣ ਵਾਲੇ ਸਮੇਂ ਵਿੱਚ ਸਾਰਿਆਂ ਦੀਆਂ ਆਕਾਂਖਿਆਵਾਂ ਪੂਰੀਆਂ ਹੋਣ।”
***
ਡੀਐੱਸ/ਐੱਸਐੱਚ
(Release ID: 1703973)
ਵਿਜ਼ੀਟਰ ਕਾਊਂਟਰ : 138
Read this release in:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada