ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਜਯੋਗਿਨੀ ਦਾਦੀ ਹ੍ਰਿਦਯ ਮੋਹਿਨੀ ਜੀ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ

प्रविष्टि तिथि: 11 MAR 2021 6:57PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਯੋਗਿਨੀ ਦਾਦੀ ਹ੍ਰਿਦਯ ਮੋਹਿਨੀ ਜੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਰਾਜਯੋਗਿਨੀ ਦਾਦੀ ਹ੍ਰਿਦਯ ਮੋਹਿਨੀ ਜੀ ਮਾਨਵੀ ਕਸ਼ਟਾਂ ਨੂੰ ਦੂਰ ਕਰਨ ਅਤੇ ਸਮਾਜ ਦੇ ਸਸ਼ਕਤੀਕਰਣ ਦੇ ਲਈ ਕੀਤੇ ਗਏ ਉਨ੍ਹਾਂ ਦੇ ਪ੍ਰਯਤਨਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਬ੍ਰਹਮ ਕੁਮਾਰੀ ਪਰਿਵਾਰ ਦੇ ਸਕਾਰਾਤਮਕ ਸੰਦੇਸ਼ ਨੂੰ ਪੂਰੀ ਦੁਨੀਆ ਵਿੱਚ ਫੈਲਾਉਣ ਵਿੱਚ ਮਹੱਤਵਪੂਰਨ ਨਿਭਾਈ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਓਮ ਸ਼ਾਂਤੀ।

  

 

****

 

ਡੀਐੱਸ/ਐੱਸਐੱਚ


(रिलीज़ आईडी: 1704233) आगंतुक पटल : 164
इस विज्ञप्ति को इन भाषाओं में पढ़ें: Malayalam , English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada