ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ 19 ਵਿਰੁੱਧ ਆਪਣੀ ਲੜਾਈ ਵਿੱਚ ਭਾਰਤ ਨੇ ਕਈ ਅਹਿਮ ਸ਼ਿਖਰਾਂ ਨੂੰ ਪਾਰ ਕੀਤਾ


ਪੂਰੇ ਦੇਸ਼ ਵਿੱਚ ਲਗਭਗ 3.29 ਕਰੋੜ ਵੈਕਸੀਨੇਸ਼ਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕਿਆ ਹਨ

ਕੱਲ, ਇੱਕ ਦਿਨ ਵਿੱਚ 30 ਲੱਖ ਤੋਂ ਵੱਧ ਟੀਕੇ ਲਗਾਉਣ ਨਾਲ ਹੁਣ ਤੱਕ ਦੀ ਸਭ ਤੋਂ ਵੱਧ ਵੈਕਸੀਨੇਸ਼ਨ ਕੀਤੀ ਗਈ ਹੈ

60 ਸਾਲਾਂ ਤੋਂ ਵੱਧ ਉਮਰ ਦੇ 1 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸਿਰਫ 15 ਦਿਨਾਂ ਵਿੱਚ ਕਵਰ ਕੀਤਾ ਗਿਆ ਹੈ

Posted On: 16 MAR 2021 11:23AM by PIB Chandigarh

ਕੋਵਿਡ 19 ਮਹਾਮਾਰੀ ਦੇ ਵਿਰੁੱਧ ਆਪਣੀ ਲੜਾਈ ਵਿੱਚ, ਭਾਰਤ ਨੇ ਅੱਜ ਬਹੁਤ ਸਾਰੇ ਨਵੇਂ ਸਿਖਰਾਂ ਨੂੰ ਪਾਰ ਕੀਤਾ ਹੈ। ਇਕ ਮਹੱਤਵਪੂਰਣ ਘਟਨਾ ਤਹਿਤ , ਭਾਰਤ ਵਿੱਚ ਟੀਕਾਕਰਨ ਦੀ ਕੁੱਲ ਕਵਰੇਜ ਨੇ ਹੁਣ 3.29 ਕਰੋੜ ਨੂੰ ਪਾਰ ਕਰ ਲਿਆ ਹੈ

ਕੱਲ੍ਹ, ਭਾਰਤ ਵਿੱਚ ਵੀ ਇੱਕ ਦਿਨ ਵਿੱਚ ਸਭ ਤੋਂ ਵੱਧ ਟੀਕੇ ਲਗਾਏ ਗਏ ਹਨ , ਜਿਸ ਤਹਿਤ 30 ਲੱਖ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ

60 ਸਾਲਾਂ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਦੀ ਕਵਰੇਜ ਸਿਰਫ 15 ਦਿਨਾਂ ਵਿੱਚ 1 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ

ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ ਸੱਤ ਵਜੇ ਤੱਕ 5,55,984 ਸੈਸ਼ਨਾਂ ਰਾਹੀਂ 3,29,47,432 ਕਰੋੜ ਤੋਂ ਵੱਧ ਟੀਕੇ

ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿੱਚ 74,46,983 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 44,58,616 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 74,74,406 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ)

ਅਤੇ 14,09,332 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਵਿਸ਼ੇਸ਼ ਖੁਰਾਕ ਸਹਿ-ਰੋਗਾਂ ਵਾਲੇ (45 ਸਾਲ ਤੋਂ

ਵੱਧ ਉਮਰ ਦੇ ) 18,88,727 ਲਾਭਪਾਤਰੀ ਅਤੇ 60 ਸਾਲ ਤੋਂ ਵੱਧ ਉਮਰ ਦੇ 1,02,69,368 ਲਾਭਪਾਤਰੀ

ਸ਼ਾਮਲ ਹਨ

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

 

ਕੁੱਲ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

74,46,983

44,58,616

74,74,406

14,09,332

18,88,727

1,02,69,368

3,29,47,432

 

 

ਟੀਕਾਕਰਨ ਮੁਹਿੰਮ ਦੇ 59 ਵੇਂ ਦਿਨ (15 ਮਾਰਚ, 2021) ਨੂੰ 42,919 ਸੈਸ਼ਨਾਂ ਰਾਹੀਂ 30,39,394 ਵੈਕਸੀਨੇਸ਼ਨ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 26,27,099 ਲਾਭਪਾਤਰੀਆਂ ਨੂੰ ਵੈਕਸੀਨ ਦੇ ਟੀਕੇ ਦੀ ਪਹਿਲੀ ਖੁਰਾਕ (ਐਚ. ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ) ਤਹਿਤ ਟੀਕਾ ਲਗਾਇਆ ਗਿਆ ਹੈ ਅਤੇ 4,12,295 ਐਚ.ਸੀ. ਡਬਲਿਊਜ਼ ਅਤੇ ਐਫ.ਐਲ. ਡਬਲਿਊਜ਼ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ ਹੈ

 

ਤਾਰੀਖ: 15 ਮਾਰਚ, 2021

 

ਸਿਹਤ ਸੰਭਾਲ ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲਾਂ ਉਮਰ ਤੱਕ ਦੇ ਸਹਿ-ਰੋਗਾਂ ਵਾਲੇ ਲਾਭਪਾਤਰੀ

60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

91,228

1,53,498

1,33,983

2,58,797

4,24,713

19,77,175

26,27,099

4,12,295

 

                 

 

ਪੰਜ ਰਾਜ, ਮਹਾਰਾਸ਼ਟਰ, ਪੰਜਾਬ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ, ਕੋਵਿਡ ਦੇ ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕਰਵਾ ਰਹੇ ਹਨ। ਉਹ ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚੋਂ ਕੁੱਲ ਮਿਲਾ ਕੇ 79.73 ਫ਼ੀਸਦ ਬਣਦੇ ਹਨ I

 

ਪਿਛਲੇ 24 ਘੰਟਿਆਂ ਦੌਰਾਨ 24,492 ਨਵੇਂ ਮਾਮਲੇ ਦਰਜ ਕੀਤੇ ਗਏ ਹਨ

 

ਮਹਾਰਾਸ਼ਟਰ ਵਿੱਚ ਰੋਜ਼ਾਨਾ ਸਭ ਤੌਂ ਵੱਧ 15,051 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ 1,818 ਮਾਮਲਿਆਂ ਨਾਲ ਪੰਜਾਬ ਦਾ ਨੰਬਰ ਹੈ; ਜਦੋਂ ਕਿ ਕੇਰਲ ਵਿੱਚ 1,054 ਨਵੇਂ ਮਾਮਲੇ ਸਾਹਮਣੇ ਆਏ ਹਨ

https://static.pib.gov.in/WriteReadData/userfiles/image/image001XRWO.jpg

 

 

 

ਅੱਠ ਰਾਜ, ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੇ ਹਨ

ਇਹ ਹਨ-ਮਹਾਰਾਸ਼ਟਰ, ਤਾਮਿਲਨਾਡੂ, ਪੰਜਾਬ, ਮੱਧ ਪ੍ਰਦੇਸ਼, ਦਿੱਲੀ, ਗੁਜਰਾਤ, ਕਰਨਾਟਕ ਅਤੇ ਹਰਿਆਣਾ

ਕੇਰਲ ਵਿੱਚ, ਪਿਛਲੇ ਇੱਕ ਮਹੀਨੇ ਤੋਂ ਗਿਰਾਵਟ ਦਾ ਰੁਝਾਨ ਨਿਰੰਤਰ ਜਾਰੀ ਹੈ

 

https://static.pib.gov.in/WriteReadData/userfiles/image/image002CVRJ.jpghttps://static.pib.gov.in/WriteReadData/userfiles/image/image003TMOX.jpg

 

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ 2,23,432 'ਤੇ ਪਹੁੰਚ ਗਈ ਹੈ , ਜਿਹੜੀ ਭਾਰਤ ਦੇ ਕੁੱਲ ਪੋਜ਼ੀਟਿਵ ਮਾਮਲਿਆਂ ਦਾ 1.96 ਫ਼ੀਸਦ ਬਣਦੀ ਹੈ

ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚੋਂ ਤਿੰਨ ਰਾਜਾਂ, ਮਹਾਰਾਸ਼ਟਰ, ਕੇਰਲ ਅਤੇ ਪੰਜਾਬ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 76.57 ਫ਼ੀਸਦ ਨਵੇਂ ਪੁਸ਼ਟੀ ਵਾਲੇ ਮਾਮਲੇ ਦਰਜ ਕੀਤੇ ਗਏ ਹਨ

https://static.pib.gov.in/WriteReadData/userfiles/image/image004B3HO.jpg

 

 

ਦੇਸ਼ ਵਿੱਚ ਕਰਵਾਏ ਗਏ ਕੁੱਲ ਕੋਵਿਡ ਟੈਸਟਾਂ ਦੀ ਗਿਣਤੀ 22.8 ਕਰੋੜ (22,82,80,763) ਦੇ ਅਂਕੜੇ ਨੂੰ ਪਾਰ ਕਰ ਗਈ ਹੈ । ਕੁੱਲ ਕੌਮੀ ਪੋਜ਼ੀਟੀਵਿਟੀ ਦਰ ਇਸ ਸਮੇਂ 5 ਫ਼ੀਸਦ 'ਤੇ ਚਲ ਰਹੀ ਹੈ

https://static.pib.gov.in/WriteReadData/userfiles/image/image005YUF6.jpg

ਪਿਛਲੇ 24 ਘੰਟਿਆਂ ਦੌਰਾਨ 131 ਮੌਤਾਂ ਦੀ ਰਿਪੋਰਟ ਹੈ

ਨਵੀਆਂ ਦਰਜ ਮੌਤਾਂ ਵਿੱਚ 7 ਸੂਬਿਆਂ ਦਾ ਹਿੱਸਾ 82.44 ਫੀਸਦ ਹੈ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 48 ਮੌਤਾਂ ਰਿਪੋਰਟ ਹੋਈਆਂ

ਹਨ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ 27 ਹੋਰ ਮੌਤਾਂ ਦੀ ਖਬਰ ਹੈ ਅਤੇ ਕੇਰਲ ਵਿੱਚ ਰੋਜ਼ਾਨਾ 11 ਮੌਤਾਂ ਹੋਈਆਂ ਹਨ

https://static.pib.gov.in/WriteReadData/userfiles/image/image006KK09.jpg

 

 

16 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਕੋਈ ਨਵੀਂ ਮੌਤ ਦੀ ਖਬਰ ਨਹੀਂ ਹੈ

ਇਹ ਹਨਰਾਜਸਥਾਨ, ਚੰਡੀਗੜ੍ਹ, ਜੰਮੂ-ਕਸ਼ਮੀਰ (ਯੂਟੀ), ਉੜੀਸਾ, ਝਾਰਖੰਡ, ਲਕਸ਼ਦੀਪ, ਸਿੱਕਮ, ਲੱਦਾਖ (ਯੂਟੀ),

ਦਮਨ ਤੇ ਦਿਉ, ਦਾਦਰਾ ਤੇ ਨਗਰ ਹਵੇਲੀ, ਮਨੀਪੁਰ, ਤ੍ਰਿਪੁਰਾ, ਨਾਗਾਲੈਂਡ, ਮਿਜ਼ੋਰਮ, ਅੰਡੇਮਾਨ ਅਤੇ ਨਿਕੋਬਾਰ ਟਾਪੂ,

ਅਤੇ ਅਰੁਣਾਚਲ ਪ੍ਰਦੇਸ਼

 

****

ਐਮਵੀ / ਐਸਜੇ



(Release ID: 1705316) Visitor Counter : 230