ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

Posted On: 17 MAR 2021 9:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ। 

 

ਪ੍ਰਧਾਨ ਮੰਤਰੀ ਨੇ ਕਿਹਾ, “ਮਾਨਵ ਅਧਿਕਾਰ ਅਤੇ ਸੁਤੰਤਰਤਾ ਦੇ ਸੂਰਬੀਰ,  ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਹਾਰਦਿਕ ਸ਼ਰਧਾਂਜਲੀ। ਉਹ ਸਾਰੇ ਭਾਰਤੀਆਂ ਲਈ ਵੀ ਇੱਕ ਨਾਇਕ  ਹਨ। ਇਤਿਹਾਸਿਕ #MujibBorsho ਸਮਾਰੋਹ ਦੇ ਲਈ ਇਸ ਮਹੀਨੇ ਬੰਗਲਾਦੇਸ਼ ਦੀ ਯਾਤਰਾ ਕਰਨਾ ਮੇਰੇ ਲਈ ਗੌਰਵ ਦਾ ਵਿਸ਼ਾ ਹੋਵੇਗਾ।’’

 

 

 

***

ਡੀਐੱਸ/ਐੱਸਐੱਚ



(Release ID: 1705439) Visitor Counter : 113