ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਸਵਰੂਪ ਸ਼ਰਮਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
17 MAR 2021 12:18PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਤੋਂ ਸਾਂਸਦ ਸ਼੍ਰੀ ਰਾਮ ਸਵਰੂਪ ਸ਼ਰਮਾ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਰਾਮ ਸਵਰੂਪ ਸ਼ਰਮਾ ਇੱਕ ਸਮਰਪਿਤ ਨੇਤਾ ਸਨ, ਜੋ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਪ੍ਰਤੀਬੱਧ ਸਨ। ਉਨ੍ਹਾਂ ਨੇ ਸਮਾਜ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੇ ਅਚਾਨਕ ਅਤੇ ਮੰਦਭਾਗੇ ਅਕਾਲ ਚਲਾਣੇ ਤੋਂ ਪੀੜਾ ਪਹੁੰਚੀ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(रिलीज़ आईडी: 1705600)
आगंतुक पटल : 151
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam