ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਨਵਰੋਜ਼ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 20 MAR 2021 1:16PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰੋਜ਼ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਨਵਰੋਜ਼ ਮੁਬਾਰਕ! ਪ੍ਰਾਰਥਨਾ ਕਰਦਾ ਹਾਂ ਕਿ ਇਹ ਸਾਲ ਹਰੇਕ ਵਿਅਕਤੀ ਦੇ ਲਈ ਪ੍ਰਸੰਨਤਾ, ਸ਼ਾਨਦਾਰ ਸਿਹਤ ਅਤੇ ਖੁਸ਼ਹਾਲੀ ਨਾਲ ਭਰਿਆ ਹੋਵੋ।"

 

https://twitter.com/narendramodi/status/1373168122107195396

 

 

***

 

 

ਡੀਐੱਸ / ਐੱਸਐੱਚ


(रिलीज़ आईडी: 1706320) आगंतुक पटल : 226
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam