ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਤਨਾਗਿਰੀ ਜ਼ਿਲ੍ਹੇ ਵਿੱਚ ਕਾਰਖਾਨੇ ਵਿੱਚ ਵਿਸਫੋਟ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ

Posted On: 20 MAR 2021 3:53PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਤਨਾਗਿਰੀ ਜ਼ਿਲ੍ਹੇ ਵਿੱਚ ਇੱਕ ਕਾਰਖਾਨੇ ਵਿੱਚ ਵਿਸਫੋਟ ਦੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ।

  

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, "ਰਤਨਾਗਿਰੀ ਜ਼ਿਲ੍ਹੇ ਵਿੱਚ ਇੱਕ ਕਾਰਖਾਨੇ ਵਿੱਚ ਵਿਸਫੋਟ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੋ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹੈ।" 

 

https://twitter.com/PMOIndia/status/1373207831130832902 

 

 

***

ਡੀਐੱਸ/ਐੱਸਐੱਚ



(Release ID: 1706360) Visitor Counter : 132