ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
22 MAR 2021 9:54AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦਿਵਸ ਦੇ ਮੌਕੇ 'ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਬਿਹਾਰ ਦਿਵਸ ਦੀਆਂ ਰਾਜ ਦੇ ਸਾਰੇ ਨਿਵਾਸੀਆਂ ਨੂੰ ਬਹੁਤ ਸ਼ੁਭਕਾਮਨਾਵਾਂ। ਗੌਰਵਸ਼ਾਲੀ ਅਤੀਤ ਅਤੇ ਸਮ੍ਰਿੱਧ ਸੱਭਿਆਚਾਰ ਦੇ ਲਈ ਵਿਸ਼ੇਸ਼ ਪਹਿਚਾਣ ਰੱਖਣ ਵਾਲਾ ਇਹ ਪ੍ਰਦੇਸ਼ ਵਿਕਾਸ ਦੇ ਨਿੱਤ ਨਵੇਂ ਆਯਾਮ ਘੜਦਾ ਰਹੇ।"
***
ਡੀਐੱਸ/ਐੱਸਐੱਚ
(Release ID: 1706559)
ਵਿਜ਼ੀਟਰ ਕਾਊਂਟਰ : 217
Read this release in:
Malayalam
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada