ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦੀ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
23 MAR 2021 9:08AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦੀ ਦਿਵਸ ਦੇ ਅਵਸਰ 'ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਆਜ਼ਾਦੀ ਦੇ ਕ੍ਰਾਂਤੀਦੂਤ ਅਮਰ ਸ਼ਹੀਦ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਵਸ 'ਤੇ ਸ਼ਤ-ਸ਼ਤ ਨਮਨ। ਮਾਂ ਭਾਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਦੇ ਲਈ ਪ੍ਰੇਰਣਾਸਰੋਤ ਬਣਿਆ ਰਹੇਗਾ। ਜੈ ਹਿੰਦ!"
March 23, 2021
***
ਏਡੀ/ਐੱਸਐੱਚ
(रिलीज़ आईडी: 1706841)
आगंतुक पटल : 189
इस विज्ञप्ति को इन भाषाओं में पढ़ें:
Telugu
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Kannada
,
Malayalam