ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 23 MAR 2021 9:09AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਮਹਾਨ ਸੁਤੰਤਰਤਾ ਸੈਨਾਨੀ ਅਤੇ ਸਮਾਜਵਾਦੀ ਚਿੰਤਕ ਡਾ. ਰਾਮ ਮਨੋਹਰ ਲੋਹੀਆ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਾਦਰ ਸ਼ਰਧਾਂਜਲੀਉਨ੍ਹਾਂ ਨੇ ਆਪਣੇ ਤੀਖਣ ਅਤੇ ਪ੍ਰਗਤੀਸ਼ੀਲ ਵਿਚਾਰਾਂ ਨਾਲ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਕਾਰਜ ਕੀਤਾ। ਰਾਸ਼ਟਰ ਦੇ ਲਈ ਉਨ੍ਹਾਂ ਦਾ ਯੋਗਦਾਨ ਦੇਸ਼ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ"

 

March 23, 2021

 

***

ਡੀਐੱਸ/ਐੱਸਐੱਚ



(Release ID: 1706845) Visitor Counter : 120