ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਪ੍ਰਗਟਾਇਆ

Posted On: 23 MAR 2021 12:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ਸੜਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ਹੋਈ ਸੜਕ ਦੁਰਘਟਨਾ ਤੋਂ ਅਤਿਅੰਤ ਦੁਖ ਪਹੁੰਚਿਆ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਨਾਲ ਹੀ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।”

 

 

***

 

ਡੀਐੱਸ/ਐੱਸਐੱਚ



(Release ID: 1707039) Visitor Counter : 126