ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜੀ ਦੇ ਸਪੁੱਤਰ ਨਾਲ ਗੱਲ ਕੀਤੀ ; ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਕਾਰੀ ਲਈ

Posted On: 26 MAR 2021 2:43PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ ਰਾਸ਼ਟਰਪਤੀ ਜੀ ਦੇ ਸਪੁੱਤਰ ਨਾਲ ਗੱਲਬਾਤ ਕੀਤੀ ।  ਉਨ੍ਹਾਂ ਨੇ ਉਨ੍ਹਾਂ ਤੋਂ ਰਾਸ਼ਟਰਪਤੀ ਜੀ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀ  ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ ।

***

ਡੀਐੱਸ/ਐੱਸਐੱਚ


(Release ID: 1707866) Visitor Counter : 173