ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਲੱਗੀ ਅੱਗ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

प्रविष्टि तिथि: 26 MAR 2021 1:14PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਲੱਗੀ ਅੱਗ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ। 

ਪ੍ਰਧਾਨ ਮੰਤਰੀ ਨੇ ਕਿਹਾ, “ਮੁੰਬਈ ਦੇ ਇੱਕ ਹਸਪਤਾਲ ਵਿੱਚ ਲੱਗੀ ਅੱਗ ਕਾਰਨ ਹੋਏ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਜ਼ਖਮੀ ਲੋਕਾਂ ਦੇ ਜਲ‍ਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।” 

***

ਡੀਐੱਸ/ਐੱਸਐੱਚ


(रिलीज़ आईडी: 1707869) आगंतुक पटल : 226
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam