ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ
प्रविष्टि तिथि:
26 MAR 2021 3:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਬੰਗਲਾਦੇਸ਼ ਦੀ ਦੋ-ਦਿਨਾ ਯਾਤਰਾ ਦੇ ਦੌਰਾਨ ਬੰਗਲਾਦੇਸ਼ ਦੇ ਕਈ ਰਾਜਨੀਤਕ ਦਲਾਂ ਦੇ ਵਿਰੋਧੀ ਨੇਤਾਵਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ । ਇਸ ਗੱਲਬਾਤ ਦੇ ਦੌਰਾਨ ਦੋਹਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨਾਲ ਜੁੜੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ ਗਈ ।

ਡੀਐੱਸ
(रिलीज़ आईडी: 1707897)
आगंतुक पटल : 268
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam