ਪ੍ਰਧਾਨ ਮੰਤਰੀ ਦਫਤਰ
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
26 MAR 2021 4:51PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਬੰਗਲਾਦੇਸ਼ ਦੇ ਦੋ-ਦਿਨਾ ਇਤਿਹਾਸਿਕ ਦੌਰੇ ਦੇ ਦੌਰਾਨ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਡਾ. ਏ. ਕੇ. ਅਬਦੁਲ ਮੋਮਿਨ ਨੇ ਅੱਜ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਗਹਿਰੇ ਭਾਈਚਾਰਕ ਰਿਸ਼ਤਿਆਂ ਬਾਰੇ ਚਰਚਾ ਕਰਨ ਦੇ ਨਾਲ-ਨਾਲ ਦੋਹਾਂ ਦੇਸ਼ਾਂ ਦੀ ਪ੍ਰਭੂਸੱਤਾ, ਸਮਾਨਤਾ, ਪਰਸਪਰ ਵਿਸ਼ਵਾਸ ਅਤੇ ਸਮਝਦਾਰੀ 'ਤੇ ਅਧਾਰਿਤ ਵਿਆਪਕ ਅਤੇ ਰਣਨੀਤਕ ਭਾਗੀਦਾਰੀ ਨਾਲ ਜੁੜੇ ਵਿਸ਼ਿਆਂ 'ਤੇ ਚਰਚਾ ਕੀਤੀ।
****
ਡੀਐੱਸ
(Release ID: 1707961)
ਵਿਜ਼ੀਟਰ ਕਾਊਂਟਰ : 208
Read this release in:
Odia
,
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam