ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
29 MAR 2021 9:20AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੋਲੀ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਆਪ ਸਭ ਨੂੰ ਹੋਲੀ ਦੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ। ਆਨੰਦ, ਉਮੰਗ, ਹਰਸ਼ ਅਤੇ ਉਲਾਸ ਦਾ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੇਂ ਜੋਸ਼ ਅਤੇ ਨਵੀਂ ਊਰਜਾ ਦਾ ਸੰਚਾਰ ਕਰੇ।”
https://twitter.com/narendramodi/status/1376344887033962499
***
ਡੀਐੱਸ/ਐੱਸਐੱਚ
(Release ID: 1708267)
ਵਿਜ਼ੀਟਰ ਕਾਊਂਟਰ : 262
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam