ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਲੋਕਾਂ ਨੂੰ ਇਸ ਦੇ ਰਾਜ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
30 MAR 2021 8:10AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਲੋਕਾਂ ਨੂੰ ਇਸ ਦੇ ਰਾਜ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਆਪਣੇ ਸਮ੍ਰਿੱਧ ਸੱਭਿਆਚਾਰ ਅਤੇ ਵੈਭਵਸ਼ਾਲੀ ਵਿਰਾਸਤ ਦੇ ਲਈ ਉੱਘੇ ਰਾਜਸਥਾਨ ਦੇ ਸਾਰੇ ਭਾਈਆਂ ਅਤੇ ਭੈਣਾਂ ਨੂੰ ਰਾਜਸਥਾਨ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।"
https://twitter.com/narendramodi/status/1376716165897129984
***
ਡੀਐੱਸ/ਐੱਸਐੱਚ
(Release ID: 1708395)
ਵਿਜ਼ੀਟਰ ਕਾਊਂਟਰ : 262
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam