ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਐੱਚ ਡੀ ਦੇਵੇਗੌੜਾ ਨਾਲ ਗੱਲ ਕੀਤੀ
Posted On:
31 MAR 2021 1:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਐੱਚ.ਡੀ.ਦੇਵੇਗੌੜਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਪਤਨੀ ਦੀ ਸਿਹਤ ਦੀ ਜਾਣਕਾਰੀ ਲਈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਐੱਚ.ਡੀ. ਦੇਵੇਗੌੜਾ ਜੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਪਤਨੀ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
***
ਡੀਐੱਸ/ਐੱਸਐੱਚ
(Release ID: 1708695)
ਵਿਜ਼ੀਟਰ ਕਾਊਂਟਰ : 254
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam