ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਤਕਲ ਦਿਵਸ ’ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
01 APR 2021 9:39AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਕਲ ਦਿਵਸ ’ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਉਤਕਲ ਦਿਵਸ ਦੇ ਵਿਸ਼ੇਸ਼ ਅਵਸਰ ’ਤੇ ਸ਼ੁਭਕਾਮਨਾਵਾਂ। ਮੈਂ ਓਡੀਸ਼ਾ ਦੇ ਵਿਲੱਖਣ ਸੱਭਿਆਚਾਰ ਨੂੰ ਨਮਨ ਕਰਦਾ ਹਾਂ। ਓਡੀਸ਼ਾ ਦੇ ਲੋਕਾਂ ਨੇ ਭਾਰਤ ਦੀ ਪ੍ਰਗਤੀ ਵਿੱਚ ਬਹੁਤ ਯੋਗਦਾਨ ਦਿੱਤਾ ਹੈ। ਰਾਜ ਦੇ ਲੋਕਾਂ ਦੀ ਖੁਸੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।"
https://twitter.com/narendramodi PM /status/1377450600179372038
https://twitter.com/narendramodi/status/1377450632110612481
***
ਡੀਐੱਸ / ਐੱਸਐੱਚ
(Release ID: 1709020)
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam