ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਈਸਟਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 04 APR 2021 8:55AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਈਸਟਰ ਤੇ ਵਧਾਈਆਂ!

 

ਅੱਜ ਦੇ ਦਿਨ, ਅਸੀਂ ਈਸਾ ਮਸੀਹ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਸਮਾਜਿਕ ਸਸ਼ਕਤੀਕਰਣ 'ਤੇ ਉਨ੍ਹਾਂ ਦਾ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ।

 

https://twitter.com/narendramodi/status/1378531914332598275

 

 

 

***

 

ਡੀਐੱਸ/ਐੱਸਐੱਚ



(Release ID: 1709492) Visitor Counter : 192