ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੀਤਾ ਪ੍ਰੈੱਸ ਦੇ ਪ੍ਰਧਾਨ, ਰਾਧੇਸ਼ਿਆਮ ਖੇਮਕਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
04 APR 2021 2:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਪ੍ਰੈੱਸ ਦੇ ਪ੍ਰਧਾਨ, ਰਾਧੇਸ਼ਿਆਮ ਖੇਮਕਾ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਗੀਤਾ ਪ੍ਰੈੱਸ ਦੇ ਪ੍ਰਧਾਨ ਅਤੇ ਸਨਾਤਨ ਸਾਹਿਤ ਨੂੰ ਜਨ-ਜਨ ਤੱਕ ਪਹੁੰਚਾਉਣ ਵਾਲੇ ਰਾਧੇਸ਼ਿਆਮ ਖੇਮਕਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਖੇਮਕਾ ਜੀ ਜੀਵਨ ਭਰ ਵਿਭਿੰਨ ਸਮਾਜਿਕ ਕਾਰਜਾਂ ਵਿੱਚ ਸਰਗਰਮ ਰਹੇ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ!”
https://twitter.com/narendramodi/status/1378624172125982722
***
ਡੀਐੱਸ/ਐੱਸਐੱਚ
(Release ID: 1709493)
ਵਿਜ਼ੀਟਰ ਕਾਊਂਟਰ : 229
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam