ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਦਿਗਵਿਜੈ ਸਿੰਹ ਝਾਲਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
04 APR 2021 11:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਦਿਗਵਿਜੈ ਸਿੰਹ ਝਾਲਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਕੇਂਦਰੀ ਮੰਤਰੀ, ਸ਼੍ਰੀ ਦਿਗਵਿਜੈ ਸਿੰਹ ਝਾਲਾ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਗੁਜਰਾਤ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੀ ਸਮੁਦਾਇਕ ਸੇਵਾ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਮਰਪਣ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
https://twitter.com/narendramodi/status/1378585252931624962
***
ਡੀਐੱਸ/ਐੱਸਐੱਚ
(Release ID: 1709494)
ਵਿਜ਼ੀਟਰ ਕਾਊਂਟਰ : 244
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam