ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
05 APR 2021 9:14AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸੁਤੰਤਰਤਾ ਸੈਨਾਨੀ ਅਤੇ ਸਮਾਜਿਕ ਨਿਆਂ ਦੇ ਪ੍ਰਬਲ ਪੈਰੋਕਾਰ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਸਮਾਜ ਦੇ ਸ਼ੋਸ਼ਿਤਾਂ ਅਤੇ ਵੰਚਿਤਾਂ ਦੇ ਉਥਾਨ ਲਈ ਉਨ੍ਹਾਂ ਦੇ ਪ੍ਰਭਾਵੀ ਪ੍ਰਯਤਨ ਸਦਾ ਪ੍ਰੇਰਣਾਸਰੋਤ ਰਹਿਣਗੇ।”
***
ਡੀਐੱਸ/ਐੱਸਐੱਚ
(Release ID: 1709620)
ਵਿਜ਼ੀਟਰ ਕਾਊਂਟਰ : 236
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam