ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਵਿਡ-19 ਟੀਕੇ ਦੀ ਦੂਸਰੀ ਖੁਰਾਕ ਲਈ

Posted On: 08 APR 2021 9:29AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਵਿਡ-19 ਟੀਕੇ ਦੀ ਦੂਸਰੀ ਖੁਰਾਕ ਲਈ।

 

ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ, ਅੱਜ ਏਮਸ ਵਿੱਚ ਕੋਵਿਡ-19 ਟੀਕੇ ਦੀ ਦੂਸਰੀ ਖੁਰਾਕ ਲਈ

ਵਾਇਰਸ ਨੂੰ ਹਰਾਉਣ ਦੇ ਕੁਝ ਤਰੀਕਿਆਂ ਵਿੱਚ, ਟੀਕਾਕਰਣ ਵੀ ਇੱਕ ਤਰੀਕਾ ਹੈ

ਅਗਰ ਤੁਸੀਂ ਟੀਕੇ ਲਈ ਪਾਤਰ ਹੋ ਤਾਂ ਜਲਦੀ ਤੋਂ ਜਲਦੀ ਟੀਕਾ ਲਗਵਾਓ। CoWin.gov.in 'ਤੇ ਰਜਿਸਟਰ ਕਰੋ” 

 

 

****

 

ਡੀਐੱਸ(Release ID: 1710387) Visitor Counter : 212