ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ 19 ਟੀਕਾਕਰਨ ਖੁਰਾਕਾਂ ਦਾ-83 ਵਾਂ ਦਿਨ
9.40 ਕਰੋੜ ਤੋਂ ਵੱਧ ਕੋਵਿਡ 19 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ
34.73 ਲੱਖ ਟੀਕੇ ਦੀਆਂ ਖੁਰਾਕਾਂ ਅੱਜ ਸ਼ਾਮ 8 ਵਜੇ ਤੱਕ ਦਿੱਤੀਆਂ ਗਈਆਂ
Posted On:
08 APR 2021 9:09PM by PIB Chandigarh
ਦੇਸ਼ ਵਿਚ ਲਗਾਈਆਂ ਗਈਆਂ ਕੋਵਿਡ- 19 ਟੀਕਿਆਂ ਦੀਆਂ ਖੁਰਾਕਾਂ ਦੀ ਸੰਪੂਰਨ ਸੰਖਿਆ ਅੱਜ 9.40 ਕਰੋੜ ਨੂੰ ਪਾਰ ਕਰ ਗਈ ਹੈ।
ਆਰਜ਼ੀ ਰਿਪੋਰਟ ਅਨੁਸਾਰ ਅੱਜ ਸ਼ਾਮ 8 ਵਜੇ ਤੱਕ ਕੁੱਲ 9,40,96,689 ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਨ੍ਹਾਂ ਵਿੱਚ 89,74,122 ਸਿਹਤ ਸੰਭਾਲ ਵਰਕਰ ਸ਼ਾਮਲ ਹਨ ਜਿਨ੍ਹਾਂ ਨੇ ਪਹਿਲੀ ਖੁਰਾਕ ਲਈ ਹੈ ਅਤੇ 54,48,206 ਸਿਹਤ ਸੰਭਾਲ ਵਰਕਰ ਸ਼ਾਮਲ ਹਨ, ਜਿਨ੍ਹਾਂ ਨੇ ਦੂਜੀ ਖੁਰਾਕ ਲਈ ਹੈ ।
98,09,525 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 45,41,636 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), ਸ਼ਾਮਲ ਹਨ । 45 ਸਾਲ ਤੋਂ 59 ਸਾਲ ਤਕ ਉਮਰ ਦੇ ਲਾਭਪਾਤਰੀ 2,59,55,762 (ਪਹਿਲੀ ਖੁਰਾਕ) ਅਤੇ 5,20,339 (ਦੂਜੀ ਖੁਰਾਕ) ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 3,74,95,435 (ਪਹਿਲੀ ਖੁਰਾਕ ) ਅਤੇ 13,51,664 (ਦੂਜੀ ਖੁਰਾਕ), ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
|
89,74,122
|
54,48,206
|
98,09,525
|
45,41,636
|
2,59,55,762
|
5,20,339
|
3,74,95,435
|
13,51,664
|
9,40,96,689
|
ਦੇਸ਼ ਭਰ ਦੇ ਕੋਵਿਡ- 19 ਟੀਕਾਕਰਨ ਅਭਿਆਨ ਦੇ 83 ਵੇਂ ਦਿਨ, ਅੱਜ ਰਾਤ 8 ਵਜੇ ਤੱਕ ਕੁੱਲ 34,73,083 ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 30,81,621 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ ਟੀਕਾ ਲਗਾਇਆ ਗਿਆ ਅਤੇ 3,91,462 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ । ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ ।
ਤਾਰੀਖ: 8 ਅਪ੍ਰੈਲ, 2021
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
5,427
|
27,989
|
40,885
|
1,24,488
|
20,29,313
|
48,482
|
10,05,996
|
1,90,503
|
30,81,621
|
3,91,462
|
****
ਐਮ.ਵੀ.
(Release ID: 1710607)
Visitor Counter : 246