ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਟਾਵਾ ਵਿਖੇ ਹੋਏ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਸੋਗ ਪ੍ਰਗਟਾਇਆ
Posted On:
10 APR 2021 8:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਇਟਾਵਾ ਵਿਖੇ ਹੋਏ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਨੇ ਪੀੜਤਾਂ ਦੇ ਨਿਕਟ ਸਬੰਧੀਆਂ ਦੇ ਪ੍ਰਤੀ ਗਹਿਰੀਆਂ ਸੰਵੇਦਨਾਵਾਂ ਪ੍ਰਗਟਾਈਆਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕੀਤੀ।
****
ਡੀਐੱਸ
(Release ID: 1710955)
ਵਿਜ਼ੀਟਰ ਕਾਊਂਟਰ : 154
Read this release in:
Marathi
,
Odia
,
English
,
Urdu
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam