ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮਹਾਤਮਾ ਜਯੋਤੀਬਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ

प्रविष्टि तिथि: 11 APR 2021 8:52AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ, ਚਿੰਤਕ, ਦਾਰਸ਼ਨਿਕ ਅਤੇ ਲੇਖਕ ਮਹਾਤਮਾ ਜਯੋਤੀਬਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।

 

ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਜਯੋਤੀਬਾ ਫੁਲੇ ਜੀਵਨ ਭਰ ਮਹਿਲਾਵਾਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਰਹੇ। 

 

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸਮਾਜਿਕ ਸੁਧਾਰਾਂ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਨਿਸ਼ਠਾ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਪ੍ਰੇਰਣਾ ਦਾ ਸਰੋਤ ਬਣੇਗਾ।


 

 

***

ਡੀਐੱਸ/ਵੀਜੇ/ਏਕੇ


(रिलीज़ आईडी: 1711033) आगंतुक पटल : 283
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada