ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵਿਸਾਖੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 13 APR 2021 9:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸਾਖੀ ਦੇ ਸ਼ੁਭ ਅਵਸਰ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਵਿਸਾਖੀ ਦਾ ਪਵਿੱਤਰ ਤਿਉਹਾਰ ਸਭ ਦੇ ਜੀਵਨ ਵਿੱਚ ਖ਼ੁਸ਼ੀ ਅਤੇ ਸਮ੍ਰਿੱਧੀ ਲਿਆਵੇ। ਇਸ ਤਿਉਹਾਰ ਦਾ ਪ੍ਰਕਿਰਤੀ ਅਤੇ ਸਾਡੇ ਮਿਹਨਤੀ ਕਿਸਾਨਾਂ ਨਾਲ ਗਹਿਰਾ ਸਬੰਧ ਹੈ। ਸਾਡੇ ਖੇਤ ਖੂਬ ਫਲਣ ਅਤੇ ਸਾਨੂੰ ਆਪਣੀ ਪ੍ਰਿਥਵੀ ਦੀ ਦੇਖਭਾਲ਼ ਕਰਨ ਦੇ ਲਈ ਪ੍ਰੇਰਿਤ ਕਰਨ।

 

 

*****

ਡੀਐੱਸ



(Release ID: 1711312) Visitor Counter : 139