ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਲਿਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 13 APR 2021 9:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲਿਆਂਵਾਲਾ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਸ਼੍ਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ: “ਜਲਿਆਂਵਾਲਾ ਬਾਗ਼ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀਆਂ। ਉਨ੍ਹਾਂ ਦੀ ਹਿੰਮਤ, ਬਹਾਦਰੀ ਅਤੇ ਕੁਰਬਾਨੀ ਹਰ ਭਾਰਤੀ ਨੂੰ ਤਾਕਤ ਦਿੰਦੀ ਹੈ।”

 

 

***************

 

ਡੀਐੱਸ



(Release ID: 1711317) Visitor Counter : 163