ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨਵਰੇਹ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 13 APR 2021 9:02AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰੇਹ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਆਪ ਸਭ ਨੂੰ ਨਵਰੇਹ ਦੀਆਂ ਵਧਾਈਆਂ। ਨਵਰੇਹ ਦੇ ਵਿਸ਼ੇਸ਼ ਅਵਸਰ 'ਤੇ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਪੂਰਾ ਸਾਲ ਪ੍ਰਸੰਨਤਾ ਅਤੇ ਸਫਲਤਾ ਨਾਲ ਭਰਿਆ ਰਹੇ। ਮੈਂ ਹਰੇਕ ਵਿਅਕਤੀ ਦੀ ਚੰਗੀ ਸਿਹਤ ਅਤੇ ਕਲਿਆਣ ਦੀ ਵੀ ਕਾਮਨਾ ਕਰਦਾ ਹਾਂ।”

 

 

*****

 

ਡੀਐੱਸ



(Release ID: 1711387) Visitor Counter : 127