ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਨਵ ਸੰਵਤਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 13 APR 2021 9:04AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵ ਸੰਵਤਸਰ ਦੇ ਪਾਵਨ ਅਵਸਰ ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ ਅਤੇ ਹਰੇਕ ਵਿਅਕਤੀ ਦੀ ਪ੍ਰਸੰਨਤਾ ਦੇ ਲਈ ਪ੍ਰਾਰਥਨਾ ਕੀਤੀ।

 

 

*****

 

ਡੀਐੱਸ


(रिलीज़ आईडी: 1711417) आगंतुक पटल : 207
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam