ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਈ ਤਿਉਹਾਰਾਂ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
13 APR 2021 9:16AM by PIB Chandigarh
ਇਹ ਤਿਉਹਾਰ ਭਾਰਤ ਦੀ ਵਿਵਿਧਤਾ ਅਤੇ “ਏਕ ਭਾਰਤ, ਸ਼੍ਰੇਸ਼ਠ ਭਾਰਤ” ਦੀ ਭਾਵਨਾ ਨੂੰ ਪ੍ਰਦਰਸ਼ਿਤ ਕਰਦੇ ਹਨ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਅਤੇ ਅਗਲੇ ਕੁਝ ਦਿਨਾਂ ਵਿੱਚ ਆਉਣ ਵਾਲੇ ਤਿਉਹਾਰਾਂ ਲਈ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ “ਇਹ ਤਿਉਹਾਰ ਭਾਰਤ ਦੀ ਵਿਵਿਧਤਾ ਅਤੇ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਪ੍ਰਦਰਸ਼ਿਤ ਕਰਦੇ ਹਨ।
https://twitter.com/narendramodi/status/1381793638988980225
*****
ਡੀਐੱਸ
(Release ID: 1711575)
ਵਿਜ਼ੀਟਰ ਕਾਊਂਟਰ : 234
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam