ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 13 APR 2021 10:03PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। 

ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ, “ਰਮਜ਼ਾਨ ਜ਼ਰੂਰਤਮੰਦਾਂ ਅਤੇ ਵੰਚਿਤਾਂ ਦੀ ਸੇਵਾ ਕਰਨ ਦਾ ਮਹੱਤਵਪੂਰਨ ਸੰਦੇਸ਼ ਦਿੰਦਾ ਹੈ। ਇਹ ਸਮਾਨਤਾ, ਭਾਈਚਾਰੇ ਅਤੇ ਹਮਦਰਦੀ ਦੇ ਮਹੱਤਵ ਨੂੰ ਵੀ ਮਜ਼ਬੂਤ ​​ਕਰਦਾ ਹੈ।”

 

****************************

 

ਡੀਐੱਸ


(रिलीज़ आईडी: 1711800) आगंतुक पटल : 203
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada