ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਡਾਕਟਰ ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 14 APR 2021 8:13AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਡਾਕਟਰ ਬਾਬਾ ਸਾਹੇਬ ਅੰਬੇਡਕਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਅੰਬੇਡਕਰ ਜਯੰਤੀ 'ਤੇ ਮਹਾਨ ਡਾਕਟਰ ਬਾਬਾ ਸਾਹੇਬ ਅੰਬੇਡਕਰ ਨੂੰ ਨਮਨ ਕਰਦੇ ਹੋਏ ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, "ਸਮਾਜ ਦੇ ਵੰਚਿਤ ਵਰਗਾਂ ਨੂੰ ਮੁੱਖਧਾਰਾ ਵਿੱਚ ਲਿਆਉਣ ਦੇ ਲਈ ਕੀਤਾ ਗਿਆ ਉਨ੍ਹਾਂ ਦਾ ਸੰਘਰਸ਼ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਇੱਕ ਮਿਸਾਲ ਬਣਿਆ ਰਹੇਗਾ।" 

 

*********************

ਡੀਐੱਸ


(रिलीज़ आईडी: 1711801) आगंतुक पटल : 217
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam