ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਲੋਕਾਂ ਨੂੰ ਓਡੀਆ ਨਵੇਂ ਵਰ੍ਹੇ ਅਤੇ ਮਹਾ ਬਿਸ਼ੁਬ ਪਣਾ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 14 APR 2021 9:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਲੋਕਾਂ ਨੂੰ ਓਡੀਆ ਨਵੇਂ ਵਰ੍ਹੇ ਅਤੇ ਮਹਾ ਬਿਸ਼ੁਬ ਪਣਾ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਸਾਰਿਆਂ ਨੂੰ ਓਡੀਆ ਨਵੇਂ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, “ਓਡੀਆ ਨਵੇਂ ਵਰ੍ਹੇ ਅਤੇ ਮਹਾ ਬਿਸ਼ੁਬਾ ਪਣਾ ਸੰਕ੍ਰਾਂਤੀ ਦੇ ਪਾਵਨ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਨੂੰ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਣ ਵਾਲੇ ਵਰ੍ਹੇ ਵਿੱਚ ਤੁਹਾਡੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋਣ। ਹਰੇਕ ਵਿਅਕਤੀ ਤੰਦਰੁਸਤ ਅਤੇ ਖੁਸ਼ਹਾਲ ਰਹੇ।”

 

********************

ਡੀਐੱਸ


(रिलीज़ आईडी: 1711821) आगंतुक पटल : 170
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam