ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਭਿਨੇਤਾ ਵਿਵੇਕ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
17 APR 2021 4:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਭਿਨੇਤਾ ਵਿਵੇਕ ਦੇ ਅਚਾਨਕ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਸ਼੍ਰੀ ਮੋਦੀ ਨੇ ਕਿਹਾ, “ਉੱਘੇ ਅਭਿਨੇਤਾ ਵਿਵੇਕ ਦੇ ਅਚਾਨਕ ਅਕਾਲ ਚਲਾਣੇ ਤੋਂ ਬਹੁਤ ਸਾਰੇ ਲੋਕਾਂ ਨੂੰ ਸਦਮਾ ਪਹੁੰਚਿਆ ਹੈ। ਉਨ੍ਹਾਂ ਦੀ ਕਾਮਿਕ ਟਾਈਮਿੰਗ ਅਤੇ ਸੂਝਵਾਨ ਸੰਵਾਦਾਂ ਨੇ ਲੋਕਾਂ ਦਾ ਮਨੋਰੰਜਨ ਕੀਤਾ। ਉਨ੍ਹਾਂ ਦੀਆਂ ਫਿਲਮਾਂ ਅਤੇ ਜੀਵਨ ਦੋਹਾਂ ਵਿੱਚ ਵਾਤਾਵਰਣ ਤੇ ਸਮਾਜ ਦੇ ਲਈ ਉਨ੍ਹਾਂ ਦੀ ਚਿੰਤਾ ਚਮਕਦੀ ਸੀ। ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਸ਼ੁਭਚਿੰਤਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਏਕੇ
(Release ID: 1712494)
ਵਿਜ਼ੀਟਰ ਕਾਊਂਟਰ : 250
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam