ਪ੍ਰਿਥਵੀ ਵਿਗਿਆਨ ਮੰਤਰਾਲਾ

ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿਚ ਅੱਜ ਵੱਖ ਵੱਖ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।


21 ਅਪ੍ਰੈਲ ਨੂੰ ਜੰਮੂ ਤੇ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਤੇ ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ ਵੱਖ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

20 ਅਪ੍ਰੈਲ ਨੂੰ ਰਾਜਸਥਾਨ ਦੀਆਂ ਵੱਖ ਵੱਖ ਥਾਵਾਂ ਤੇ ਤੇਜ ਹਵਾ ਨਾਲ ਝੱਖੜ / ਗਰਜਦਾਰ ਤੂਫ਼ਾਨ (40-50 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਤੱਕ ਪਹੁੰਚਣ ਵਾਲਾ ) ਆਉਣ ਦੀ ਵਧੇਰੇ ਸੰਭਾਵਨਾ

Posted On: 20 APR 2021 2:20PM by PIB Chandigarh

ਭਾਰਤੀ ਮੌਸਮ ਵਿਭਾਗ (ਆਈ ਐਮ ਡੀ) ਦੇ ਰਾਸ਼ਟਰੀ ਮੌਸਮ ਭਵਿੱਖਵਾਣੀ ਕੇਂਦਰ ਦੇ ਅਨੁਸਾਰ:

 ਆਲ ਇੰਡੀਆ ਪ੍ਰਭਾਵ ਅਧਾਰਤ ਮੌਸਮ ਦਾ ਚੇਤਾਵਨੀ ਬੁਲੇਟਿਨ

 

20 ਅਪ੍ਰੈਲ  (ਦਿਨ 1):   ਪੰਜਾਬ ਅਤੇ ਉੱਤਰਾਖੰਡ ਦੀਆਂ ਇੱਕਾ ਦੁੱਕਾ ਥਾਵਾਂ 'ਤੇ ਅਸਮਾਨੀ  ਬਿਜਲੀ, ਗੜੇਮਾਰੀ ਅਤੇ ਤੇਜ ਹਵਾ ਚਲਣ (ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਭਾਰੀ ਤੂਫਾਨ; ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਦੀਆਂ ਇੱਕਾ ਦੁੱਕਾ ਥਾਵਾਂ 'ਤੇ ਬਿਜਲੀ, ਗੜੇਮਾਰੀ  ਅਤੇ ਤੇਜ ਹਵਾ ਚਲਣ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਤੱਕ ਪਹੁੰਚਣ ਵਾਲੀ) ਨਾਲ; ਅਸਮਾਨੀ ਬਿਜਲੀ ਤੇ ਤੇਜ ਹਵਾ ਚਲਣ , (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਨਾਲ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਇੱਕਾ ਦੁੱਕਾ ਥਾਵਾਂ 'ਤੇ; ਉੱਤਰ ਪ੍ਰਦੇਸ਼ ਅਤੇ ਕੇਰਲ ਅਤੇ ਮਹੇ ਦੀਆਂ ਇੱਕਾ ਦੁੱਕਾ ਥਾਵਾਂ 'ਤੇ ਅਸਮਾਨੀ ਬਿਜਲੀ ਚਮਕਣ ਅਤੇ ਤੇਜ ਹਵਾ ਚਲਣ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਨਾਲ ਅਸਮਾਨੀ ਬਿਜਲੀ; ਅਤੇ ਛੱਤੀਸਗੜ੍ਹ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ,ਉੜੀਸਾ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ,ਤੇਲੰਗਾਨਾ, ਲਕਸ਼ਦੀਪ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਇੱਕਾ ਦੁੱਕਾ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 

 

*ਜੰਮੂ  ਤੇ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿਚ ਇੱਕਾ ਦੁੱਕਾ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

*ਰਾਜਸਥਾਨ ਦੇ ਇੱਕਾ ਦੁੱਕਾ ਖੇਤਰਾਂ ਵਿੱਚ ਤੇਜ ਹਵਾ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਪਹੁੰਚਣ ਦੀ ਸੰਭਾਵਨਾ) ਨਾਲ ਝੱਖੜ /ਗਰਜਦਾਰ ਤੂਫ਼ਾਨ ਦੀ ਵਧੇਰੇ ਸੰਭਾਵਨਾ ਹੈ। 


 

21 ਅਪ੍ਰੈਲ (ਦਿਨ 2): ਉਤਰਾਖੰਡ ਦੀਆਂ ਇੱਕਾ ਦੁੱਕਾ ਥਾਵਾਂ 'ਤੇ ਅਸਮਾਨੀ ਬਿਜਲੀ, ਗੜੇਮਾਰੀ ਅਤੇ ਤੇਜ ਹਵਾ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਦੇ ਨਾਲ ਗਰਜਦਾਰ ਭਾਰੀ ਤੂਫਾਨ ਆਉਣ ਦੀ ਸੰਭਾਵਨਾ ਹੈ; ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਦੀਆਂ ਇੱਕਾ ਦੁੱਕਾ ਥਾਵਾਂ ਤੇ ਅਸਮਾਨੀ ਬਿਜਲੀ, ਗੜੇ ਅਤੇ ਤੇਜ ਹਵਾ (ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਨਾਲ; ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਕੇਰਲ ਅਤੇ ਮਹੇ ਦੇ ਪਾਰ ਇਕੱਲਿਆਂ ਥਾਵਾਂ ਤੇ ਬਿਜਲੀ ਡਿੱਗਣ ਅਤੇ ਤੇਜ ਹਵਾ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਨਾਲ ਤੂਫ਼ਾਨ ਆਉਣ ਅਤੇ ਇਸਦੇ ਨਾਲ ਹੀ ਪੂਰਬੀ ਰਾਜਸਥਾਨ, ਵਿਦਰਭ, ਛੱਤੀਸਗੜ, ਬਿਹਾਰ, ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ, ਤੇਲੰਗਾਨਾ ਅਤੇ ਲਕਸ਼ਦੀਪ ਦੇ ਵੱਖ ਵੱਖ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 

 *ਜੰਮੂ ਤੇ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

22 ਅਪ੍ਰੈਲ (ਦਿਨ 3): ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ,ਹਰਿਆਣਾ, ਚੰਡੀਗੜ੍ਹ ਦੀਆਂ ਵੱਖ ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ, ਅਤੇ ਤੇਜ਼ ਹਵਾ (30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ) ਦੇ ਨਾਲ ਭਾਰੀ ਤੂਫਾਨ ਆਉਣ ਦੀ ਸੰਭਾਵਨਾ ਹੈ; ਅਤੇ ਦਿੱਲੀ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਅਸਾਮ ਅਤੇ ਮੇਘਾਲਿਆ,ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਅਤੇ ਕੇਰਲ ਅਤੇ ਮਹੇ ਅਤੇ ਵਿਦਰਭ, ਛੱਤੀਸਗੜ, ਬਿਹਾਰ, ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼, ਤੇ ਯਾਨਮ ਅਤੇ ਲਕਸ਼ਦੀਪ ਦੇ ਵੱਖ ਵੱਖ ਖੇਤਰਾਂ ਵਿੱਚ ਬਿਜਲੀ ਡਿੱਗਣ ਸਮੇਤ ਤੂਫ਼ਾਨ ਦੀ ਸੰਭਾਵਨਾ ਹੈ। 

23 ਅਪ੍ਰੈਲ (ਦਿਨ 4):  ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਗੰਗਾ ਪੱਛਮੀ ਬੰਗਾਲ, ਉਡੀਸ਼ਾ ਅਤੇ ਕੇਰਲ ਤੇ ਮਹੇ ਦੀਆਂ ਇੱਕਾ ਦੁੱਕਾ ਥਾਵਾਂ ਤੇ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ) ਤੂਫਾਨ ਆਉਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜੰਮੂ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਵਿਦਰਭ, ਛੱਤੀਸਗੜ, ਅਸਾਮ ਅਤੇ ਮੇਘਾਲਿਆ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਤੇ ਯਾਨਮ ਦੇ ਵੱਖ ਵੱਖ ਇਲਾਕਿਆਂ ਵਿੱਚ ਤੂਫ਼ਾਨ ਆਉਣ ਦੇ ਨਾਲ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 

24 ਅਪ੍ਰੈਲ (5 ਵੇਂ ਦਿਨ): ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੰਗਾ ਪੱਛਮੀ ਬੰਗਾਲ, ਉਡੀਸ਼ਾ ਅਤੇ ਕੇਰਲ ਤੇ ਮਹੇ ਦੇ ਵੱਖ ਵੱਖ ਇਲਾਕਿਆਂ ਵਿੱਚ (30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ) ਬਿਜਲੀ ਡਿੱਗਣ ਅਤੇ ਤੇਜ ਹਵਾ ਚਲਣ ਨਾਲ ਤੂਫ਼ਾਨ ਆਉਣ ਅਤੇ ਜੰਮੂ ਤੇ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਵਿਦਰਭ, ਛੱਤੀਸਗੜ੍ਹ, ਅਸਾਮ ਅਤੇ ਮੇਘਾਲਿਆ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਦੇ ਵੱਖ ਵੱਖ ਇਲਾਕਿਆਂ ਵਿੱਚ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 

(Please CLICK HERE for details in graphics)

 

Kindly download MAUSAM APP for location specific forecast & warning, MEGHDOOT APP for Agromet advisory and DAMINI APP for Lightning Warning & visit state MC/RMC websites for district wise warning.

------------------------------------------

 

ਆਰ ਪੀ/ਆਈਐਮਡੀ ਇਨਪੁਟਸ   



(Release ID: 1712908) Visitor Counter : 79


Read this release in: English , Hindi , Bengali