ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿਵਲ ਸੇਵਾਵਾਂ ਦਿਵਸ ਦੇ ਅਵਸਰ ‘ਤੇ ਸਿਵਲ ਸੇਵਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
21 APR 2021 9:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਵਲ ਸੇਵਾਵਾਂ ਦਿਵਸ ਦੇ ਅਵਸਰ ‘ਤੇ ਸਾਰੇ ਸਿਵਲ ਸੇਵਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ, “ਸਿਵਲ ਸੇਵਾਵਾਂ ਦਿਵਸ ਦੇ ਅਵਸਰ ‘ਤੇ ਸਾਰੇ ਸਿਵਲ ਸੇਵਕਾਂ ਨੂੰ ਸ਼ੁਭਕਾਮਨਾਵਾਂ। ਵੱਖ-ਵੱਖ ਖੇਤਰਾਂ ਅਤੇ ਵੱਖ-ਵੱਖ ਸੈਕਟਰਾਂ ਵਿੱਚ, ਉਹ ਸਾਡੇ ਨਾਗਰਿਕਾਂ ਦੀ ਮਦਦ ਕਰਨ ਅਤੇ ਰਾਸ਼ਟਰੀ ਪ੍ਰਗਤੀ ਵਧਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਕਾਮਨਾ ਕਰਦਾ ਹਾਂ ਕਿ ਉਹ ਉਸੇ ਜੋਸ਼ ਨਾਲ ਰਾਸ਼ਟਰ ਦੀ ਸੇਵਾ ਕਰਦੇ ਰਹਿਣ।”
*******
ਡੀਐੱਸ
(Release ID: 1713252)
Visitor Counter : 201
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam