ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ੰਖ ਘੋਸ਼ ਦੇ ਅਕਾਲ ਚਲਾਣੇ ਮੌਤ ‘ਤੇ ਸੋਗ ਪ੍ਰਗਟਾਇਆ
Posted On:
21 APR 2021 3:16PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਸਾਹਿਤਕਾਰ ਸ਼੍ਰੀ ਸ਼ੰਖ ਘੋਸ਼ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਟਵੀਟ ਕੀਤਾ, "ਬੰਗਾਲੀ ਅਤੇ ਭਾਰਤੀ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸ਼੍ਰੀ ਸ਼ੰਖ ਘੋਸ਼ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਰਚਨਾਵਾਂ ਨੂੰ ਵਿਆਪਕ ਰੂਪ ਨਾਲ ਪੜ੍ਹਿਆ ਅਤੇ ਸਰਾਹਿਆ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ।"
************************
ਡੀਐੱਸ
(Release ID: 1713298)
ਵਿਜ਼ੀਟਰ ਕਾਊਂਟਰ : 202
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam