ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੌਲਾਨਾ ਵਹੀਦ-ਉਦ-ਦੀਨ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
22 APR 2021 8:38AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੌਲਾਨਾ ਵਹੀਦ-ਉਦ-ਦੀਨ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਟਵੀਟ ਕੀਤਾ, “ਮੌਲਾਨਾ ਵਹੀਦ-ਉਦ-ਦੀਨ ਖਾਨ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਦੁਖੀ ਹਾਂ। ਧਰਮਸ਼ਾਸਤਰ ਅਤੇ ਅਧਿਆਤਮ ਦੇ ਮਾਮਲਿਆਂ ‘ਤੇ ਵਿਆਪਕ ਜਾਣਕਾਰੀ ਰੱਖਣ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸਮੁਦਾਇਕ ਸੇਵਾ ਅਤੇ ਸਮਾਜਿਕ ਸਸ਼ਕਤੀਕਰਣ ਨੂੰ ਲੈ ਕੇ ਉਨ੍ਹਾਂ ਵਿੱਚ ਜਨੂੰਨ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਸ਼ੁਭਚਿੰਤਕਾਂ ਦੇ ਪ੍ਰਤੀ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”
*****
ਡੀਐੱਸ/ਏਕੇਜੇ
(रिलीज़ आईडी: 1713397)
आगंतुक पटल : 204
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam