ਪ੍ਰਧਾਨ ਮੰਤਰੀ ਦਫਤਰ

ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗਾਂ ਕਾਰਨ ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦਾ ਦੌਰਾ ਰੱਦ ਕੀਤਾ

प्रविष्टि तिथि: 22 APR 2021 5:39PM by PIB Chandigarh

ਪ੍ਰਧਾਨ ਮੰਤਰੀ ਕੱਲ੍ਹ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ।


ਸ਼੍ਰੀ ਮੋਦੀ ਨੇ ਟਵੀਟ ਕੀਤਾ, "ਕੱਲ੍ਹ, ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਾਂਗਾ। ਇਸ ਕਰਕੇ, ਮੈਂ ਪੱਛਮ ਬੰਗਾਲ ਨਹੀਂ ਜਾਵਾਂਗਾ।"

 

https://twitter.com/narendramodi/status/1385200406775672835

 

***

 

ਡੀਐੱਸ/ਏਕੇ


(रिलीज़ आईडी: 1713438) आगंतुक पटल : 245
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam