ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ 19 ਟੀਕਾਕਰਨ ਖੁਰਾਕਾਂ ਦਾ -99 ਵਾਂ ਦਿਨ
ਭਾਰਤ ਨੇ 14 ਕਰੋੜ ਕੋਵਿਡ -19 ਟੀਕਾਕਰਨ ਖੁਰਾਕਾਂ ਸੰਬੰਧੀ ਮੀਲ ਪੱਥਰ ਨੂੰ ਪਾਰ ਕਰ ਲਿਆ
ਭਾਰਤ, ਸਭ ਤੋਂ ਤੇਜ਼ ਰਫਤਾਰ ਨਾਲ ਕੋਵਿਡ -19 ਟੀਕੇ ਦੀਆਂ 14 ਕਰੋੜ ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣਿਆ
ਪਿਛਲੇ 24 ਘੰਟਿਆਂ ਦੌਰਾਨ 24 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ
Posted On:
24 APR 2021 9:10PM by PIB Chandigarh
ਭਾਰਤ, ਸਭ ਤੋਂ ਤੇਜ਼ ਰਫਤਾਰ ਨਾਲ ਕੋਵਿਡ -19 ਟੀਕੇ ਦੀਆਂ 14 ਕਰੋੜ ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣ ਗਿਆ ਹੈ, ਨਾਲ ਹੀ, ਦੇਸ਼ ਨੇ ਅੱਜ ਸ਼ਾਮ 8 ਵਜੇ ਤੱਕ 24 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਹੈ।
ਅੱਜ ਸ਼ਾਮ 8 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ ਕੋਵਿਡ-19 ਟੀਕਿਆਂ ਦੀਆਂ ਕੁੱਲ 14,08,02,794 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ 92,89,621 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 59,94,401 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,19,42,233 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 62,77,797 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,76,41,992 (ਪਹਿਲੀ ਖੁਰਾਕ ) ਅਤੇ 23,22,480 (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 4,96,32,245 (ਪਹਿਲੀ ਖੁਰਾਕ) ਅਤੇ 77,02,025 (ਦੂਜੀ ਖੁਰਾਕ) ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ 60 ਸਾਲ
|
60 ਸਾਲ ਤੋਂ ਵੱਧ
|
ਕੁੱਲ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
ਪਹਿਲੀ ਖੁਰਾਕ
|
ਦੂਜੀ ਖੁਰਾਕ
|
|
92,89,621
|
59,94,401
|
1,19,42,233
|
62,77,797
|
4,76,41,992
|
23,22,480
|
4,96,32,245
|
77,02,025
|
14,08,02,794
|
ਦੇਸ਼ ਵਿਆਪੀ ਟੀਕਾਰਕਨ ਮੁਹਿੰਮ ਦੇ 99 ਵੇਂ ਦਿਨ, ਕੁੱਲ 24,22,989 ਵੈਕਸੀਨ ਖੁਰਾਕਾਂ ਅੱਜ ਰਾਤ 8 ਵਜੇ ਤੱਕ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 15,69,631 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ ਟੀਕਾ ਲਗਾਇਆ ਗਿਆ ਹੈ ਅਤੇ 8,53,358 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਹਾਸਲ ਕੀਤੀ ਹੈ ,ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ ।
ਤਾਰੀਖ: 24 ਅਪ੍ਰੈਲ, 2021 (99 ਵੇਂ ਦਿਨ)
|
ਸਿਹਤ ਸੰਭਾਲ
ਵਰਕਰ
|
ਫਰੰਟ ਲਾਈਨ ਵਰਕਰ
|
45 ਤੋਂ <60 ਸਾਲ
|
60 ਸਾਲਾਂ ਤੋਂ ਵੱਧ
|
ਕੁੱਲ ਪ੍ਰਾਪਤੀ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
ਪਹਿਲੀ
ਖੁਰਾਕ
|
ਦੂਜੀ
ਖੁਰਾਕ
|
21,611
|
43,325
|
90,588
|
82,946
|
9,70,452
|
1,90,400
|
4,86,980
|
5,36,687
|
15,69,631
|
8,53,358
|
****
ਐਮ.ਵੀ.
(Release ID: 1713878)
Visitor Counter : 161