ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮਹਾਵੀਰ ਜਯੰਤੀ ਦੀਆਂ ਵਧਾਈਆਂ ਦਿੱਤੀਆਂ

प्रविष्टि तिथि: 25 APR 2021 11:15AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਗਵਾਨ ਮਹਾਵੀਰ ਦਾ ਜੀਵਨ ਸੰਦੇਸ਼ ਸਾਨੂੰ ਸ਼ਾਂਤੀ ਅਤੇ ਆਤਮਸੰਜਮ ਦੀ ਸਿੱਖਿਆ ਦਿੰਦਾ ਹੈ। ਮਹਾਵੀਰ ਜਯੰਤੀ ਦੇ ਸ਼ੁਭ ਅਵਸਰ 'ਤੇ, ਪ੍ਰਧਾਨ ਮੰਤਰੀ ਨੇ ਭਗਵਾਨ ਮਹਾਵੀਰ ਨੂੰ ਸਭ ਨੂੰ ਤੰਦਰੁਸਤ ਰੱਖਣ ਅਤੇ ਸਾਡੇ ਪ੍ਰਯਤਨਾਂ ਨੂੰ ਸਫਲਤਾ ਬਖਸ਼ਣ ਦੀ ਪ੍ਰਾਰਥਨਾ ਕੀਤੀ।

 

 

*******

ਡੀਐੱਸ


(रिलीज़ आईडी: 1713909) आगंतुक पटल : 187
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam