ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਰਾਜਨ ਮਿਸ਼ਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
25 APR 2021 8:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਰਾਜਨ ਮਿਸ਼ਰ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, ਸ਼ਾਸਤਰੀ ਗਾਇਨ ਦੀ ਦੁਨੀਆ ਵਿੱਚ ਆਪਣੀ ਅਮਿੱਟ ਛਾਪ ਛੱਡਣ ਵਾਲੇ ਪੰਡਿਤ ਰਾਜਨ ਮਿਸ਼ਰ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਪਹੁੰਚਿਆ ਹੈ। ਬਨਾਰਸ ਘਰਾਣੇ ਨਾਲ ਜੁੜੇ ਮਿਸ਼ਰ ਜੀ ਦਾ ਜਾਣਾ, ਕਲਾ ਅਤੇ ਸੰਗੀਤ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।
****
ਡੀਐੱਸ
(रिलीज़ आईडी: 1714073)
आगंतुक पटल : 188
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam