ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 14.19 ਕਰੋੜ ਤੋਂ ਪਾਰ, ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਨੇ 100 ਦਿਨ ਮੁਕੰਮਲ ਕੀਤੇ


ਪਿਛਲੇ 24 ਘੰਟਿਆਂ ਵਿੱਚ 2.19 ਲੱਖ ਤੋਂ ਵੱਧ ਦੀ ਰਿਕਵਰੀਆਂ ਦਰਜ

5 ਪ੍ਰਦੇਸ਼ਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਰਿਪੋਰਟ ਨਹੀਂ

Posted On: 26 APR 2021 10:42AM by PIB Chandigarh

ਦੁਨੀਆਂ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ  ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 14.19 ਕਰੋੜ ਨੂੰ ਪਾਰ ਕਰ ਗਈ ਹੈ, ਜਿਸ ਨੇ ਕੱਲ੍ਹ 100 ਦਿਨ ਪੂਰੇ ਕਰ ਲਏ ਹਨ।  

 

 ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 20,44,954 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 14,19,11,223 ਖੁਰਾਕਾਂ ਦਿੱਤੀਆਂ ਗਈਆਂ ਹਨ  ।  

ਇਨ੍ਹਾਂ ਵਿੱਚ 92,98,092 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 60,08,236 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,19,87,192 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 63,10,273 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,98,72,209 (ਪਹਿਲੀ ਖੁਰਾਕ ) ਅਤੇ 79,23,295 (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 4,81,08,293 (ਪਹਿਲੀ ਖੁਰਾਕ) ਅਤੇ 24,03,633 (ਦੂਜੀ ਖੁਰਾਕ) ਸ਼ਾਮਲ ਹਨ ।

 

 

 

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ 

45 ਤੋਂ  60 ਸਾਲ 

60 ਸਾਲ ਤੋਂ ਵੱਧ 

 

ਕੁੱਲ 

ਪਹਿਲੀ ਖੁਰਾਕ 

ਦੂਜੀ ਖੁਰਾਕ 

ਪਹਿਲੀ ਖੁਰਾਕ 

ਦੂਜੀ ਖੁਰਾਕ 

ਪਹਿਲੀ ਖੁਰਾਕ 

ਦੂਜੀ ਖੁਰਾਕ 

ਪਹਿਲੀ ਖੁਰਾਕ 

ਦੂਜੀ ਖੁਰਾਕ 

92,98,092

60,08,236

1,19,87,192

63,10,273

4,81,08,293

24,03,633

4,98,72,209

79,23,295

14,19,11,223

 

 

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 58.78 ਫੀਸਦ ਖੁਰਾਕਾਂ ਅੱਠ ਰਾਜਾਂ ਵਿੱਚ ਦਿੱਤੀਆਂ ਗਈਆਂ ਹਨ। 

 

C:\Documents and Settings\admin\Desktop\1.jpg

 

 

 

 

ਪਿਛਲੇ 24 ਘੰਟਿਆਂ ਦੌਰਾਨ ਤਕਰੀਬਨ 10 ਲੱਖ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

 

ਟੀਕਾਰਕਨ ਮੁਹਿੰਮ ਦੇ 100 ਵੇਂ ਦਿਨ (25 ਅਪ੍ਰੈਲ, 2021) ਨੂੰ 9,95,288 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ ਜਿਸ ਵਿੱਚੋਂ 6,85,944 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 11,984 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ ਅਤੇ 3,09,344 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

 

 

ਤਾਰੀਖ: 25 ਅਪ੍ਰੈਲ, 2021 (100 ਵੇਂ ਦਿਨ)

ਸਿਹਤ ਸੰਭਾਲ 

ਵਰਕਰ 

ਫਰੰਟ ਲਾਈਨ ਵਰਕਰ 

45 ਤੋਂ <60 ਸਾਲ  

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ 

ਪਹਿਲੀ 

ਖੁਰਾਕ 

ਦੂਜੀ 

ਖੁਰਾਕ 

ਪਹਿਲੀ ਖੁਰਾਕ 

ਦੂਜੀ 

ਖੁਰਾਕ 

ਪਹਿਲੀ 

ਖੁਰਾਕ 

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ 

7,602

12,602

36,946

19,782

4,24,503

73,395

2,16,893

2,03,565

6,85,944

3,09,344

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,43,04,382 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 82.62 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,19,272 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

 

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 78.98 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ । 

 

C:\Documents and Settings\admin\Desktop\2.jpg

 

ਪਿਛਲੇ 24 ਘੰਟਿਆਂ ਦੌਰਾਨ 3,52,991 ਨਵੇਂ ਕੇਸ ਸਾਹਮਣੇ ਆਏ ਹਨ। 

ਦਸ  ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਿੱਚੋਂ 74.5 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 66,191 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚੋਂ 35,311 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕਰਨਾਟਕ ਵਿੱਚ 34,804 ਨਵੇਂ ਮਾਮਲੇ ਦਰਜ ਹੋਏ ਹਨ ।

 

C:\Documents and Settings\admin\Desktop\3.jpg

 

ਜਿਵੇਂ ਕਿ ਹੇਠਾਂ ਦਰਸਾਇਆ ਗਿਆ ਹੈ, 12 ਸੂਬੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦਾ ਰੁਝਾਨ ਦਰਸਾ ਰਹੇ ਹਨ ।

 

C:\Documents and Settings\admin\Desktop\4.jpg

 

C:\Documents and Settings\admin\Desktop\5.jpg

 

C:\Documents and Settings\admin\Desktop\6.jpg 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 28,13,658 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 16.25 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 1,30,907 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 

ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਕਰਨਾਟਕ, ਰਾਜਸਥਾਨ, ਤਾਮਿਲਨਾਡੂ, ਗੁਜਰਾਤ ਅਤੇ ਕੇਰਲ  ਅਜਿਹੇ 8 ਸੂਬੇ ਹਨ ਜਿਹੜੇ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 69.67 ਫੀਸਦ ਦਾ ਯੋਗਦਾਨ ਪਾ ਰਹੇ ਹਨ । 

 

C:\Documents and Settings\admin\Desktop\7.jpg

 

ਕੌਮੀ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ 1.13 ਫੀਸਦ 'ਤੇ ਖੜੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,812 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 79.66 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (832) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 350 ਮੌਤਾਂ ਦਰਜ ਕੀਤੀਆਂ ਗਈਆਂ ਹਨ ।

C:\Documents and Settings\admin\Desktop\8.jpg

5 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ, ਲਕਸ਼ਦੀਪ, ਮਿਜ਼ੋਰਮ, ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂ । 

**********

 

ਐਮ.ਵੀ.



(Release ID: 1714096) Visitor Counter : 203