ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ 19 ਟੀਕਾਕਰਨ ਖੁਰਾਕਾਂ ਦਾ - 101 ਵਾਂ ਦਿਨ


ਰਾਤ 8 ਵਜੇ ਤੱਕ ਹੋਰ 31 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧਨ ਕੀਤਾ ਗਿਆ ਜਿਸ ਨਾਲ ਕੁੱਲ ਟੀਕਾਕਰਨ ਖੁਰਾਕਾਂ 14.50 ਕਰੋੜ ਤੋਂ ਪਾਰ ਹੋ ਗਈਆਂ ਹਨ

Posted On: 26 APR 2021 9:13PM by PIB Chandigarh

ਭਾਰਤ, ਕੋਵਿਡ -19 ਟੀਕੇ ਦੀਆਂ 14.5 ਕਰੋੜ ਖੁਰਾਕਾਂ ਦਾ ਪ੍ਰਬੰਧਨ ਕਰਨ ਵਾਲਾ ਦੇਸ਼ ਬਣ ਗਿਆ ਹੈ, ਨਾਲ ਹੀ, ਦੇਸ਼ ਨੇ ਅੱਜ ਸ਼ਾਮ 8 ਵਜੇ ਤੱਕ 31 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧਨ ਕੀਤਾ ਹੈ

 

ਅੱਜ ਸ਼ਾਮ 8 ਵਜੇ ਤੱਕ ਦੇਸ਼ ਭਰ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ ਕੋਵਿਡ-19 ਟੀਕਿਆਂ ਦੀਆਂ ਕੁੱਲ 14,50,85,911 ਖੁਰਾਕਾਂ ਦਿੱਤੀਆਂ ਗਈਆਂ ਹਨ

 

 

 

ਇਨ੍ਹਾਂ ਵਿੱਚ 93,23,439 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 60,59,065 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,21,00,254 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 64,11,024 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 4,92,77,949 (ਪਹਿਲੀ ਖੁਰਾਕ ) ਅਤੇ 26,78,151 (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 5,05,37,922 (ਪਹਿਲੀ ਖੁਰਾਕ) ਅਤੇ 86,98,107 (ਦੂਜੀ ਖੁਰਾਕ) ਸ਼ਾਮਲ ਹਨ

 

ਸਿਹਤ ਸੰਭਾਲ

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

93,23,439

60,59,065

1,21,00,254

64,11,024

4,92,77,949

26,78,151

5,05,37,922

86,98,107

12,12,39,564

2,38,46,347

 

 

ਦੇਸ਼ ਵਿਆਪੀ ਟੀਕਾਰਕਨ ਮੁਹਿੰਮ ਦੇ 101 ਵੇਂ ਦਿਨ, ਕੁੱਲ 31,74,688 ਵੈਕਸੀਨ ਖੁਰਾਕਾਂ ਅੱਜ ਰਾਤ 8 ਵਜੇ ਤੱਕ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 19,73,778 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ ਟੀਕਾ ਲਗਾਇਆ ਗਿਆ ਹੈ ਅਤੇ 12,00,910 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ ,ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ

 

 

ਤਾਰੀਖ: 26 ਅਪ੍ਰੈਲ, 2021 (101 ਵੇਂ ਦਿਨ)

ਸਿਹਤ ਸੰਭਾਲ

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

ਪਹਿਲੀ

ਖੁਰਾਕ

ਦੂਜੀ

ਖੁਰਾਕ

25,347

50,829

1,13,062

1,00,751

11,69,656

2,74,518

6,65,713

7,74,812

19,73,778

12,00,910

 

 

****

 

ਐਮ.ਵੀ.


(Release ID: 1714310) Visitor Counter : 227