ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਨੂੰਮਾਨ ਜਯੰਤੀ ਦੇ ਸ਼ੁਭ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 27 APR 2021 11:01AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਨੂੰਮਾਨ ਜਯੰਤੀ ਦੇ ਅਵਸਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ ਸ਼੍ਰੀ ਮੋਦੀ ਨੇ ਕਿਹਾ, “ਹਨੂੰਮਾਨ ਜਯੰਤੀ ਦਾ ਪਾਵਨ ਅਵਸਰ ਭਗਵਾਨ ਹਨੂੰਮਾਨ ਦੀ ਦਇਆ ਅਤੇ ਸਮਰਪਣ ਭਾਵ ਨੂੰ ਯਾਦ ਕਰਨ ਦਾ ਦਿਨ ਹੈ। ਮੇਰੀ ਕਾਮਨਾ ਹੈ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਜਾਰੀ ਲੜਾਈ ਵਿੱਚ ਨਿਰੰਤਰ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਹੁੰਦਾ ਰਹੇ। ਨਾਲ ਹੀ, ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਹਮੇਸ਼ਾ ਪ੍ਰੇਰਣਾ ਮਿਲਦੀ ਰਹੇ।

 

 

 

***

ਡੀਐੱਸ


(Release ID: 1714332)