ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤੀ ਕਵੀ ਦਾਦੂਦਾਨ ਗੜ੍ਹਵੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
27 APR 2021 3:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮਸ਼੍ਰੀ ਨਾਲ ਸਨਮਾਨਿਤ ਗੁਜਰਾਤੀ ਭਾਸ਼ਾ ਦੇ ਪ੍ਰਸਿੱਧ ਕਵੀ ਦਾਦੂਦਾਨ ਗੜ੍ਹਵੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਲੋਕ ਸਾਹਿਤ ਦੇ ਖੇਤਰ ਵਿੱਚ ਕਵੀ ਦਾਦੂ ਬਾਪੂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ।”
***
ਡੀਐੱਸ/ਏਕੇ
(रिलीज़ आईडी: 1714384)
आगंतुक पटल : 209
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada